Mil Mere Pritam Jee O

SHABAD GURBANI, SINGH BANDHU

ਮਿਲੁ ਮੇਰੇ ਪ੍ਰੀਤਮਾ ਜੀਉ
ਮਿਲੁ ਮੇਰੇ ਪ੍ਰੀਤਮਾ ਜੀਉ
ਤੁਧੁ ਬਿਨੁ ਖਰੀ ਨਿਮਾਣੀ ॥
ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ
ਮੈ ਨੈਣੀ ਨੀਦ ਨ ਆਵੈ ਜੀਉ
ਭਾਵੈ ਅੰਨੁ ਨ ਪਾਣੀ ॥
ਤੁਧੁ ਬਿਨੁ ਖਰੀ ਨਿਮਾਣੀ ॥
ਮਿਲੁ ਮੇਰੇ ਪ੍ਰੀਤਮਾ ਜੀਉ

ਪਾਣੀ ਅੰਨੁ ਨ ਭਾਵੈ ਮਰੀਐ ਹਾਵੈ
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ
ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ
ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਮਿਲੁ ਮੇਰੇ ਪ੍ਰੀਤਮਾ ਜੀਉ

ਆਪੇ ਮੇਲਿ ਲਏ ਸੁਖਦਾਤਾ
ਆਪੇ ਮੇਲਿ ਲਏ ਸੁਖਦਾਤਾ
ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ
ਨਾਨਕ ਕਾਮਣਿ ਸਦਾ ਸੁਹਾਗਣਿ
ਨਾ ਪਿਰੁ ਮਰੈ ਨ ਜਾਏ ॥੪॥੨॥"
ਮਿਲੁ ਮੇਰੇ ਪ੍ਰੀਤਮਾ ਜੀਉ
ਤੁਧੁ ਬਿਨੁ ਖਰੀ ਨਿਮਾਣੀ ॥
ਤੁਧੁ ਬਿਨੁ ਖਰੀ ਨਿਮਾਣੀ ॥
ਮਿਲੁ ਮੇਰੇ ਪ੍ਰੀਤਮਾ ਜੀਉ

Curiosidades sobre la música Mil Mere Pritam Jee O del Lata Mangeshkar

¿Quién compuso la canción “Mil Mere Pritam Jee O” de Lata Mangeshkar?
La canción “Mil Mere Pritam Jee O” de Lata Mangeshkar fue compuesta por SHABAD GURBANI, SINGH BANDHU.

Músicas más populares de Lata Mangeshkar

Otros artistas de Film score